Balanced diet

Hari
21 Aug, 2019 • 1 min read min read • pa
❤️ 0 💬 0 👁 864
Balanced diet

ਸੰਤੁਲਿਤ ਖੁਰਾਕ ਉਹ ਹੁੰਦੀ ਹੈ, ਜਿਸ ਵਿੱਚ ਪ੍ਰੋਟੀਨ, ਕਾਰਬੋਹਾਈਡੇਟ, ਚਰਬੀ, ਖਣਿਜ ਪਦਾਰਥ ਆਦਿ ਸਾਰੇ ਤੱਤ ਮੌਜੂਦ ਹੋਣ। ਇਹ ਤੱਤ ਸਾਡੇ ਸਰੀਰਦੀ ਹਰ ਲੋੜ ਨੂੰ ਪੂਰਾ ਕਰਦੇ ਹਨ। ਸਾਡੇ ਸਰੀਰ ਦੀ ਤੰਦਰੁਸਤੀ ਲਈ ਇਨ੍ਹਾਂ ਸਾਰੇ ਤੱਤਾਂ ਦੀ ਬਹੁਤ ਜਰੂਰਤ ਹੁੰਦੀ ਹੈ।


ਇਹ ਸਾਰੇ ਪਦਾਰਥ ਸਾਨੂੰ ਸ਼ਾਕਾਹਾਰੀ ਤੇ ਮਾਸਾਹਾਰੀ ਭੋਜਨ ਤੋਂ ਪ੍ਰਾਪਤ ਹੁੰਦੇ ਹਨ। ਗੁੜ, ਚੀਨੀ, ਸ਼ਹਿਦ, ਆਲੂ ਤੇ ਅਨਾਜ ਤੋਂ ਸਾਨੂੰ ਕਾਰਬੋਹਾਈਡਰੇਟ ਮਿਲਦਾ ਹੈ ਜੋ ਸਖ਼ਤ ਕੰਮਾਂ ਲਈ ਸ਼ਕਤੀ ਪ੍ਰਦਾਨ ਕਰਦਾ ਹੈ। ਦੁੱਧ, ਪਨੀਰ, ਮਾਸ, ਆਂਡੇ ਤੇ ਦਾਲਾਂ ਤੋਂ ਸਾਨੂੰ ਪ੍ਰੋਟੀਨ ਮਿਲਦੀ ਹੈ।


ਜੋ ਸਾਡੇ ਸਰੀਰ ਦੇ ਵਿਕਾਸ ਲਈ ਜ਼ਰੂਰੀ ਹੁੰਦੀ ਹੈ। ਤੇਲ, ਘਿਉ ਤੇ ਮੱਖਣ ਸਾਨੂੰ। ਚਰਬੀ ਦਿੰਦੇ ਹਨ, ਜੋ ਸਾਡੇ ਸਰੀਰ ਵਿੱਚ ਗਰਮੀ ਪੈਦਾ ਕਰਦੇ ਹਨ। ਲੋਹਾ ਸਾਡੇ ਸਰੀਰ ਵਿੱਚ ਖ਼ੂਨ ਪੈਦਾ ਕਰਦਾ ਹੈ ਤੇ ਇਹ ਸਾਨੂੰ ਹਰੀਆਂ ਸਬਜ਼ੀਆਂ, ਕਲੇਜੀ ਤੇ ਗੁੜ ਤੋਂ ਪ੍ਰਾਪਤ ਹੁੰਦਾ ਹੈ।


ਹਾਜ਼ਮੇ ਦੀ ਸ਼ਕਤੀ ਵਧਾਉਣ ਲਈ ਸਾਨੂੰ ਛਿਲਕੇ ਵਾਲੀਆਂ ਦਾਲਾਂ, ਅਨਾਜ ਤੇ ਫਲੀਦਾਰ ਸਬਜ਼ੀਆਂ ਖਾਣੀਆਂ ਚਾਹੀਦੀਆਂ ਹਨ। ਮਾਸ-ਮੱਛੀ ਤੇ ਪਨੀਰ ਸਾਨੂੰ ਕੈਲਸ਼ੀਅਮ ਪ੍ਰਦਾਨ ਕਰਦੇ ਹਨ ਜੋ ਦੰਦਾਂ ਤੇ ਹੱਡੀਆਂ ਲਈ ਜ਼ਰੂਰੀ ਹੁੰਦਾ ਹੈ। ਦੰਦਾਂ ਤੇ ਹੱਡੀਆਂ ਦੀ ਮਜ਼ਬੂਤੀ ਲਈ ਵਿਟਾਮਿਨ ਡੀ ਦੀ ਵੀ ਜ਼ਰੂਰਤ ਹੁੰਦੀ ਹੈ ਜੋ ਸਾਨੂੰ ਮੱਛੀ ਦੇ ਤੇਲ ਤੇ ਸੂਰਜ ਦੀਆਂ ਕਿਰਨਾਂ ਤੋਂ ਮਿਲਦਾ ਹੈ।


ਵਿਟਾਮਿਨ ਈ ਸਾਡੇ ਸਰੀਰ ਦੇ ਉਪਜਾਊ ਭਾਗ ਲਈ ਚਾਹੀਦਾ ਹੁੰਦਾ ਹੈ ਜੋ ਸਾਨੂੰ ਹਰੀਆਂ ਸਬਜ਼ੀਆਂ ਤੇ ਛਿਲਕੇ ਵਾਲੇ ਅਨਾਜਾਂ ਤੋਂ ਮਿਲਦਾ ਹੈ। ਜੇ ਇਹ । ਸਾਰੇ ਤੱਤ ਸਾਡੇ ਸਰੀਰ ਵਿੱਚ ਭਰਪੂਰ ਮਾਤਰਾਂ ਵਿੱਚ ਹੋਣ ਤਾਂ ਹੀ ਅਸੀਂ ਅਰੋਗ । ਰਹਿ ਸਕਦੇ ਹਾਂ। ਇਹਨਾਂ ਸਾਰੇ ਤੱਤਾਂ ਨਾਲ ਭਰਪੂਰ ਖੁਰਾਕ ਹੀ ਸੰਤੁਲਿਤ ਖੁਰਾਕ ਅਖਵਾਉਂਦੀ ਹੈ।



0 likes
☕

Support Hari

Appreciate this story? Send a small tip to encourage the author to write more great work!

Please login to tip the author.

Hari
Published By

Hari

@hari

Comments

Appreciate the author by telling what you feel about the post 💓

Please Login or Create a free account to comment.

★ Recommended For You

Stories tailored to your recent reading preferences

More stories in Art
Xleem • 01 Jul, 2026 • 1 min read min

Life

Life is a long journey, and most of us spend it chasing what we lack, while forgetting to be grateful for what we already hold.

99 0
More stories in Art
Xleem • 01 Jul, 2026 • 1 min read min

Li3f

Just read it

90 1
More stories in Art
Abdul Aleem nsk • 29 Jun, 2025 • 3 mins read min

"The Boy Who Held Storms in Silence" (Fiction)

A silent boy, crushed by cruelty and unseen by the world, carries his pain alone—until it quietly ends him.

500 0
More stories in Art
fazal Esaf • 02 Jun, 2025 • 1 min read min

एक मुस्लिम गरीब लड़के की कहानी जो पढ़ना चाहता है

यह कहानी रहीम नाम के एक गरीब और मेहनती मुस्लिम लड़के की है, जिसके जीवन में कम उम्र में ही मुश्किलों का पहाड़ टूट पड़ता है। जब वह सिर्फ तीन साल का था, तभी उसके अब्बा का इंतकाल हो जाता है, और घर की सारी ज़िम्मेदारी उसकी अम्मी, सकीना, पर आ जाती है। सकीना दूसरों के घरों में मेड का काम करती है, लेकिन उसकी कमाई इतनी कम होती है कि दो वक्त की रोटी भी मुश्किल से मिलती है, और रहीम को स्कूल भेजने का सपना अधूरा रह जाता है। इसके बावजूद, रहीम के अंदर पढ़ने की गहरी लगन है। उसकी आँखें ज्ञान की दुनिया को देखने का सपना देखती हैं और वह अपनी अम्मी को गरीबी और दूसरों के घरों में काम करने की मजबूरी से आज़ाद कराना चाहता है। अपनी इस इच्छा को पूरा करने के लिए, रहीम छोटी उम्र में ही काम करना शुरू कर देता है। वह शहर की एक छोटी सी परचून की दुकान पर दिन भर ईमानदारी और लगन से काम करता है। शाम होते ही, रहीम अपनी थकान को दरकिनार करते हुए पास के 'शाम के मदरसे' में पढ़ने चला जाता है, जहाँ गरीब बच्चों को मुफ्त शिक्षा दी जाती है। मदरसे से लौटने के बाद भी वह अपनी अम्मी की मदद करता है, घर के कामों में हाथ बँटाता है। रविवार का दिन उनके लिए खास होता है, जब रहीम अपनी अम्मी से अपने बड़े-बड़े सपने साझा करता है – खूब पढ़कर बड़ा आदमी बनना और अम्मी को आराम भरी ज़िंदगी देना। कहानी इस बात पर भी जोर देती है कि कैसे रहीम अपनी विपरीत परिस्थितियों के बावजूद अच्छी आदतों को बनाए रखता है। जहाँ उसके आस-पास के कई लड़के गरीबी से हार मानकर गलत रास्तों पर चले जाते हैं, वहीं रहीम न केवल खुद ईमानदार और नेक रहता है, बल्कि अपने दोस्तों और पड़ोस के लड़कों को भी पढ़ाई की अहमियत समझाता है और उन्हें सही रास्ता दिखाता है। वह उन्हें बताता है कि शिक्षा ही गरीबी से निकलने का एकमात्र ज़रिया है, न कि बुरे काम। यह कहानी मेहनत, लगन और नैतिक मूल्यों का एक सशक्त उदाहरण प्रस्तुत करती है, जो दर्शाती है कि दृढ़ इच्छाशक्ति और सही दिशा में प्रयास से कोई भी व्यक्ति अपनी मुश्किलों को पार कर सकता है।

873 0