ਲੋਹੜੀ

Kiran
23 Aug, 2019 1 min read min read pa
❤️ 0 💬 0 👁 936
ਲੋਹੜੀ

ਭਾਰਤ ਵਿੱਚ ਕਈ ਤਿਉਹਾਰ ਮਨਾਏ ਜਾਂਦੇ ਹਨ। ਲੋਹੜੀ ਪੰਜਾਬੀਆਂ ਦਾ ਮੁੱਖ ਤਿਉਹਾਰ ਹੈ। ਇਹ ਪੰਜਾਬ ਦੀ ਖੁਸ਼ੀਆਂ ਭਰਿਆ-ਤਿਉਹਾਰ ਹੈ। ਇਹ ਜਨਵਰੀ ਦੇ ਮਹੀਨੇ ਮਾਘੀ ਤੋਂ ਇੱਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ ।

ਇਸ ਤਿਉਹਾਰ ਦੀ ਪਰੰਪਰਾ ਬਹੁਤ ਪੁਰਾਣੀ ਹੈ ਇਸ ਤਿਉਹਾਰ ਨਾਲ ਕਈ ਕਥਾਵਾਂ ਜੜੀਆਂ ਹੋਈਆਂ ਹਨ ਇਸ ਤਿਉਹਾਰ ਨਾਲ ਇੱਕ ਲੋਕ-ਕਥਾ ਸੰਬੰਧਿਤ ਹੈਇਸ ਦਿਲ ਡਾਕੂ ਦੁੱਲੇ ਭੱਟੀ ਨੇ ਇੱਕ ਗਰੀਬ ਬ੍ਰਾਹਮਣ ਦੀਆਂ ਧੀਆਂ ਸੁੰਦਰੀ ਤੇ ਮੰਦਰੀ ਦਾ ਵਿਆਹ ਆਪਣੇ ਹੱਥੀ ਕਰਵਾ ਕੇ ਉਹਨਾਂ ਨੂੰ ਦੁਸ਼ਟ ਹਾਕਮ ਦੇ ਚੰਗੁਲ ਤੋਂ ਬਚਾਇਆ ਸੀ।

ਇਸ ਘਟਨਾ ਦੀ ਯਾਦ ਵਿੱਚ ਇਹ ਤਿਉਹਾਰ ਅੱਗ ਬਾਲ ਮਨਾਇਆ ਜਾਣ ਲੱਗਾ। ਅੱਜ ਵੀ ਬੱਚੇ ਲੋਹੜੀ ਮੰਗਦੇ ਹੋਏ ਇਹ ਗੀਤ ਗਾਉਂਦੇ ਹਨ- “ਸੁੰਦਰ ਮੁੰਦਰੀਏ, ਤੇਰਾ ਕੌਣ ਵਿਚਾਰਾ, ਦੁੱਲਾ ਭੱਟੀ ਵਾਲਾ | ਇਸ ਤਿਉਹਾਰ ਦਾ ਸੰਬੰਧ ਪੌਰਾਣਿਕ ਕਥਾ ‘ਸਤੀ-ਦਹਿਨ ਨਾਲ ਵੀ ਜੋੜਿਆ ਜਾਂਦਾ ਹੈ। ਇੱਕ ਕਥਾ ਇਹ ਵੀ ਹੈ ਕਿ ਇਸ ਦਿਨ ਲੋਹੜੀ ਦੇਵੀ ਨੇ ਅਤਿਆਚਾਰੀ ਰਾਕਸ਼ ਨੂੰ ਮਾਰਿਆ ਸੀ। ਲੋਹੜੀ ਸ਼ਬਦ ਦਾ ਮੂਲ ‘ਤਿਲ+ਰੋੜੀ ਹੈ।

ਜੋ ਸਮਾਂ ਪਾ ਕੇ ਤਿਲੋੜੀ ਤੇ ਫੇਰ ਲੋਹੜੀ ਬਣਿਆ। ਇਸ ਤਿਉਹਾਰ ਦਾ ਸੰਬੰਧ ਸਰਦੀ ਰੁੱਤ ਨਾਲ ਵੀ ਹੈ। ਸਰਦੀ ਦੀ ਰੁੱਤ ਪੂਰੇ ਜੋਰਾਂ ਤੇ ਹੁੰਦੀ ਹੈ। ਕਹਿੰਦੇ ਹਨ ਕਿ ਇਸ ਸਮੇਂ ਧੂਣੀਆਂ ਬਾਲ ਕੇ ਪਾਲੇ ਨੂੰ ਸਾੜਿਆ ਜਾਂਦਾ ਹੈ। ਸੱਚਮੁੱਚ ਹੀ ਇਸ ਤੋਂ ਬਾਅਦ | ਪਾਲਾ ਘਟਣਾ ਸ਼ੁਰੂ ਹੋ ਜਾਂਦਾ ਹੈ। ਜਿਸ ਘਰ ਵਿੱਚ ਮੁੰਡਾ ਜੰਮਿਆ ਹੋਵੇ, ਉਸ ਘਰ ਵਿੱਚ ਵਿਸ਼ੇਸ਼ ਰੌਣਕਾਂ ਹੁੰਦੀਆਂ ਹਨ। ਸਾਰੇ ਮੁਹੱਲੇ ਵਿੱਚ ਲੋਹੜੀ ਵੰਡੀ ਜਾਂਦੀ ਹੈ, ਜਿਸ ਵਿੱਚ ਮੂੰਗਫਲੀ, ਰਿਉੜੀਆਂ, ਗੱਚਕ, ਮੱਕੀ ਦੇ ਭੰਨੇ ਹੋਏ ਦਾਣੇ ਹੁੰਦੇ ਹਨ।

ਲੋਹੜੀ ਮੰਗਣ ਵਾਲੇ ਮੁੰਡੇ-ਕੁੜੀਆਂ ਲੋਹੜੀ ਮੰਗਦੇ ਹਨ। ਖੁੱਲੇ ਵਿਹੜੇ ਵਿੱਚ ਲੱਕੜਾਂ ਤੇ ਪਾਥੀਆਂ ਇਕੱਠੀਆਂ ਕਰ ਕੇ ਵੱਡੀ ਧੂਣੀ ਬਾਲੀ ਜਾਂਦੀ ਹੈ। ਰਿਸ਼ਤੇਦਾਰ ਤੇ ਮੁਹੱਲੇ ਵਾਲੇ ਦੇਰ ਰਾਤ ਤੱਕ ਧੂਣੀ ਸੇਕਦੇ ਰਹਿੰਦੇ ਹਨ। ਕਈ ਘਰਾਂ ਵਿੱਚ ਗੀਤ ਸੰਗੀਤ ਦਾ ਪ੍ਰੋਗਰਾਮ ਕੀਤਾ ਜਾਂਦਾ ਹੈ ਮੁੰਡੇ ਭੰਗੜੇ ਪਾਉਂਦੇ ਹਨ। ਅੱਧੀ ਰਾਤ ਤੱਕ ਧੂਣੀ ਦੀ ਅੱਗ ਦੇ ਠੰਢੀ ਪੈਣ ਤੱਕ ਇਹ ਮਹਿਫਲ ਲੱਗੀ ਰਹਿੰਦੀ ਹੈ।



0 likes

Support Kiran

Appreciate this story? Send a small tip to encourage the author to write more great work!

Please login to tip the author.

Kiran
Published By

Kiran

@kiran

Comments

Appreciate the author by telling what you feel about the post 💓

Please Login or Create a free account to comment.

Recommended For You

Stories tailored to your recent reading preferences

More stories in Guide
Xleem 01 Jul, 2026 1 min read min

Life

Life is a long journey, and most of us spend it chasing what we lack, while forgetting to be grateful for what we already hold.

90 0
More stories in Guide
fazal Esaf 05 Jul, 2025 1 min read min

"मदीना को लिखे गए ख़त"

हर जुमे की सुबह एक बूढ़ा आदमी अपने दिल के टुकड़े काग़ज़ पर रख देता था — मदीना के नाम।" ‘मदीना को लिखे गए ख़त’ एक रूहानी, मोहब्बत-भरी कहानी है, जो इबादत और इंतज़ार के धागों से बुनी गई है। गुलज़ार की नज़्मों की तरह नरम, और दिल को छू लेने वाली इस कहानी में, एक पोती अपने दादा के उन ख़ामोश ख़तों को पढ़ती है, जो मदीना को नहीं, बल्कि अल्लाह से की गई एक धीमी, टूटती बातचीत होते हैं। यह कहानी है उन अल्फ़ाज़ों की जो कभी भेजे नहीं जाते, उन दुआओं की जो जवाब नहीं मांगतीं—बस यकीन रखती हैं।

298 0
More stories in Guide
Joshua Alexander 25 May, 2025 2 mins read min

The Last Memory

*The Last Memory* Ava's world was shrouded in darkness, her memories fading like whispers in the wind. She clutched a small, leather-bound book, its pages filled with notes about her past. But with each passing day, the words blurred, and the stories vanished. One day, Ava stumbled upon an antique shop, its sign creaking in the breeze: "Memory Keepers." Inside, she found a mysterious device that claimed to capture and preserve memories. Desperate to hold on to her past, Ava purchased the device and began to record her recollections. As she spoke, the device glowed, and her memories took shape as ethereal orbs. Ava saw her childhood, her parents' smiles, and her first love. But with each recording, the orbs began to fade, and Ava realized that the device was not just capturing her memories but also altering them. The more she recorded, the more her memories changed. He In summary, Ava made a choice: she let go of the device and allowed her memories to fade. As the last orb disappeared, she felt a sense of freedom, like she was untethered from the weight of her past. Ava's story became a legend, a reminder that memories shape us.

585 1
More stories in Guide
Forever Tales 02 Jul, 2024 2 mins read min

Why Is No One Talking to Me?

Feeling like no one is talking to you can be challenging, but there are several reasons this might happen, such as miscommunication, social anxiety, or different interests. To improve social interactions, try initiating conversations, being approachable, and finding common ground. Building relationships takes time, so stay patient and positive.

1538 0