Increasing Population

Kiran
17 Aug, 2019 • 1 min read • pa
❤️ 0 💬 0 👁 786
Increasing Population

ਦਿਨੋ-ਦਿਨ ਵਧ ਰਹੀ ਅਬਾਦੀ ਨੇ ਸਾਰੇ ਸੰਸਾਰ ਦੇ ਦੇਸ਼ਾਂ ਵਿਚ ਇਕ ਬੜੀ ਗੰਭੀਰ ਸਮੱਸਿਆ ਪੈਦਾ ਕੀਤੀ ਹੋਈ ਹੈ ।ਇਹ ਸਮੱਸਿਆ ਭਾਰਤ, ਪਾਕਿਸਤਾਨ ਤੇ ਚੀਨ ਵਰਗੇ ਵਿਕਸਿਤ ਹੋ ਰਹੇ ਦੇਸ਼ਾਂ ਲਈ ਵਧੇਰੇ ਗੰਭੀਰ ਅਤੇ ਖ਼ਤਰਨਾਕ ਹੈ ।ਕੋਈ ਸਮਾਂ ਸੀ, ਜਦੋਂ ਸਾਡੇ ਦੇਸ਼ ਵਿਚ ਵਿਅਕਤੀ ਲਈ ਬਹੁਤੇ ਪੁੱਤਰਾਂ ਜਾਂ ਭਰਾਵਾਂ ਵਾਲੇ ਹੋਣਾ ਇਕ ਮਾਣ ਦੀ ਗੱਲ ਸੀ ਅਤੇ ਸੱਤਾਂ ਪੁੱਤਰਾਂ ਵਾਲੀ ਮਾਂ ਨੂੰ ਸਨਮਾਨ ਦੀ ਨਜ਼ਰ ਨਾਲ ਦੇਖਿਆ ਜਾਂਦਾ ਸੀ । ਉਸ ਸਮੇਂ ਸਾਡੇ ਦੇਸ਼ ਦੀ ਅਬਾਦੀ ਬਹੁਤ ਥੋੜੀ ਸੀ, ਆਦਮੀ ਦੀਆਂ ਆਮ ਲੋੜਾਂ ਬਹੁਤ ਥੋੜ੍ਹੀਆਂ ਸਨ, ਜੀਵਨ-ਪੱਧਰ ਬਹੁਤ ਨੀਵਾਂ ਸੀ ਤੇ ਧਰਤੀ ਵਿਚੋਂ ਹਰ ਇਕ ਦਾ ਢਿੱਡ ਭਰ ਦੇਣ ਜੋਗੇ ਦਾਣੇ ਪੈਦਾ ਹੋ ਜਾਂਦੇ ਸਨ , ਪਰ ਅੱਜ ਅਬਾਦੀ ਦਾ ਪਸਾਰਾ ਹੱਦਾਂਬੰਨੇ ਟੱਪ ਗਿਆ ਹੈ, ਮਨੁੱਖ ਦੀਆਂ ਲੋੜਾਂ ਵਧ ਗਈਆਂ ਹਨ, ਜੀਵਨ ਪੱਧਰ ਉੱਚਾ ਹੋ ਗਿਆ ਹੈ, ਪਰ ਇਸ ਦੇ ਮੁਤਾਬਕ ਮਨੁੱਖ ਦੀਆਂ ਲੋੜਾਂ ਪੂਰੀਆਂ ਕਰਨ ਵਾਲੇ ਸਾਧਨਾਂ ਦੀ ਇੰਨੀ ਤੇਜ਼ੀ ਨਾਲ ਉੱਨਤੀ ਨਹੀਂ ਹੋਈ । ਇਸ ਪ੍ਰਕਾਰ ਅੱਜ ਦੇ ਜ਼ਮਾਨੇ ਵਿਚ ਬਹੁਤੇ ਪੁੱਤਰਾਂ ਦਾ ਹੋਣਾ ਮਾਣ ਦੀ ਗੱਲ ਨਹੀਂ ਰਹੀ, ਸਗੋਂ ਬਹੁਤੇ ਧੀਆਂ-ਪੁੱਤਰ ਪੈਦਾ ਕਰਨ ਵਾਲੇ ਮਾਪਿਆਂ ਨੇ ਬੇn ਕੀਤਾ ਜਾਂਦਾ ਹੈ ।ਇਸ ਦੇ ਨਾਲ ਹੀ ਵਿਗਿਆਨ ਦੇ ਵਰਤਮਾਨ ਯੁਗ ਵਿਚ ਖੇਤੀਬਾੜੀ ਅਤੇ ਸਨ ਵਿਕਾਸ ਕੀਤਾ ਹੈ । ਦਵਾਈਆਂ ਨੇ ਮਨੁੱਖੀ ਸਿਹਤ ਨੂੰ ਠੀਕ ਰੱਖਣ ਤੇ ਰੋਗਾਂ ਤੋਂ ਬਚਾਉਣ ਲਈ ਹੈਰਾਨ ਕਰਨ ਵਾਲੇ ਕਰ ਦਿਖਾਏ ਹਨ ਅਤੇ ਬਹੁਤ ਸਾਰੀਆਂ ਭਿਆਨਕ ਤੇ ਛੂਤ ਦੀਆਂ ਬਿਮਾਰੀਆਂ ਦਾ ਉਨ੍ਹਾਂ ਦੇ ਟੁੱਟਣ ਤੋਂ ਪਹਿਲਾਂ ਹੀ : ਦਿੱਤਾ ਜਾਂਦਾ ਹੈ । ਨਾਲ ਹੀ ਖ਼ਰਾਕ ਦੀ ਕਿਸਮ ਵਿਚ ਵੀ ਸੁਧਾਰ ਹੋਇਆ ਹੈ । ਇਨ੍ਹਾਂ ਸਾਰੇ ਸਾਧਨਾਂ ਨਾਲ ਮੌਤ ਦਰ ਬਹੁਤ ਘਟ ਗਈ ਹੈ। ਪੁਰਾਣੇ ਸਮੇਂ ਵਿਚ ਜੇਕਰ ਕਿਸੇ ਦੇ ਦਸ ਕੁ ਬੱਚੇ ਹੁੰਦੇ ਸਨ, ਤਾਂ ਉਨ੍ਹਾਂ ਵਿਚੋਂ ਅੱਧੇ ਕੁ ਬਚਪਨ ਵਿਚ ਹੀ ਮਰ ਜਾਂਦੇ ਸਨ ਤੇ ਇਸ ਤਰਾਂ ਅਬਾਦੀ ਦੇ ਵਧਣ ਦੀ ਰਫ਼ਤਾਰ ਬਹੁਤ ਤੇਜ਼ ਨਹੀਂ ਸੀ, ਪਰ ਅੱਜ-ਕਲ੍ਹ ਹਸਪਤਾਲਾਂ ਦੇ ਫੈਲਣ ਡਾਕਟਰੀ ਸਹਾਇਤਾ ਪ੍ਰਾਪਤ ਹੋਣ ਕਰਕੇ ਮੌਤ ਦੀ ਦਰ ਬਹੁਤ ਘੱਟ ਗਈ ਹੈ, ਪਰ ਦੂਜੇ ਪਾਸੇ ਜਨਮ ਦੀ ਦਰ ਵਧ ਇਕ ਸਰਵੇਖਣ ਅਨੁਸਾਰ ਸਾਡੇ ਦੇਸ਼ ਵਿਚ ਹਰ ਸੈਕਿੰਡ ਵਿਚ ਤਿੰਨ ਬੱਚੇ ਪੈਦਾ ਹੁੰਦੇ ਹਨ ਤੇ ਦੋ ਮਰਦੇ ਹਨ । ਇਸ ਪ੍ਰਕਾਰ ਜਨਮ ਦਰ ਮਰਨ-ਦਰ ਨਾਲੋਂ ਵੱਧ ਹੈ । ਪਿਛਲੇ ਸਮੇਂ ਵਿਚ ਜਨਮ-ਦਰ ਤੇ ਮਰਨ-ਦਰ ਲਗਪਗ ਬਰਾਬਰ ਰਹਿੰਦੀ ਸੀ ਤੇ ਜਦ ਇਨਾਂ ਵਿਚ ਸੰਤੁਲਨ ਨਹੀਂ ਸੀ ਰਹਿੰਦਾ, ਤਾਂ ਕੋਈ ਨਾ ਕੋਈ ਛੂਤ ਦੀ ਬਿਮਾਰੀ ਆ ਕੇ ਪਿੰਡਾਂ ਦੇ ਪਿੰਡ ਤੇ ਮੁਹੱਲਿਆਂ ਦੇ ਮੁਹਲੇ ਸਾਫ ਕਰ ਜਾਂਦੀ ਸੀ ਪਰ ਵਰਤਮਾਨ ਸਮੇਂ ਵਿਚ ਜਨਮ ਲੈ ਚੁੱਕੇ ਬੱਚੇ, ਨੌਜਵਾਨ ਜਾਂ ਬੁੱਢੇ ਨੂੰ ਦਵਾਈਆਂ ਸਹਿਜੇ ਕੀਤੇ ਮਰਨ ਦਿੰਦੀਆਂ । ਇਹ ਗੱਲ ਸਾਰੇ ਸੰਸਾਰ ਤੇ ਲਾਗੂ ਹੁੰਦੀ ਹੈ 1850 ਵਿਚ ਸੰਸਾਰ ਦੀ ਅਬਾਦੀ ਇਕ ਅਰਬ ਸੀ ।1925 ਵਿਚ ਇਹ ਦੋ ਅਰਬ ਹੋ ਗਈ ਤੇ 1984 ਵਿਚ 4 ਅਰਬ 40 ਕਰੋੜ ਨੂੰ ਪੁੱਜ ਗਈ । ਇਸ ਸਮੇਂ ਸੰਸਾਰ ਦੀ ਅਬਾਦੀ ਪੌਣੇ ਸੱਤ ਅਰਬ ਦਾ ਅੰਕੜਾ ਪਾਰ ਕਰ ਚੁੱਕੀ ਹੈ । ਇਸ ਦਾ ਛੇਵਾਂ ਹਿੱਸਾ ਅਬਾਦੀ ਭਾਰਤ ਵਿਚ ਹੈ ।ਭਾਰਤ ਦੀ ਇੰਨੀ ਵੱਡੀ ਅਬਾਦੀ ਨੂੰ ਦੇਸ਼ ਲਈ ਵਰਦਾਨ ਨਹੀਂ ਮੰਨਿਆ · ਜਾ ਸਕਦਾ ਕਿਉਂਕਿ ਸਾਡਾ ਦੇਸ਼ ਇਕ ਗ਼ਰੀਬ ਅਤੇ ਅਵਿਕਸਿਤ ਦੇਸ਼ ਹੈ । ਅਬਾਦੀ ਵਿਚ ਤੇਜ਼ੀ ਨਾਲ ਹੋ ਰਿਹਾ ਵਾਧਾ ਦੇਸ਼ ਦੀ ਆਰਥਿਕਤਾ ਦੀਆਂ ਜੜਾਂ ਨੂੰ ਹਿਲਾ ਰਿਹਾ ਹੈ । ਸਾਡੇ ਦੇਸ਼ ਦੇ ਸਾਹਮਣੇ ਗ਼ਰੀਬੀ, ਬੇਰੁਜ਼ਗਾਰੀ, ਥੁੜ, ਮਹਿੰਗਾਈ, ਅੰਨ-ਸੰਕਟ, ਜੀਵਨ ਵਿਚ ਨਿੱਤ ਵਰਤੋਂ ਦੀਆਂ ਚੀਜ਼ਾਂ ਦਾ ਨਾ ਮਿਲਣਾ ਆਦਿ ਸਮੱਸਿਆਵਾਂ ਅਬਾਦੀ ਵਿਚ ਲਗਾਤਾਰ ਵਾਧੇ ਦੀਆਂ ਹੀ ਪੈਦਾ ‘ ਕੀਤੀਆਂ ਹੋਈਆਂ ਹਨ ।ਸਾਡੇ ਦੇਸ਼ ਵਿਚ ਅਬਾਦੀ ਦੇ ਵਾਧੇ ਦਾ ਮੁੱਖ ਕਾਰਨ ਲੋਕਾਂ ਦੀ ਗ਼ਰੀਬੀ ਅਤੇ ਅਨਪੜ੍ਹਤਾ ਹੈ । ਭਾਰਤੀ ਲੋਕ ਬੱਚਿਆਂ ਦੀ ਪਾਲਣਾ ਵਲ ਬਹੁਤਾ ਧਿਆਨ ਨਹੀਂ ਦਿੰਦੇ ਤੇ ਨਾਲ ਹੀ ਉਹ ਬੱਚਿਆਂ ਨੂੰ ਰੱਬ ਦੀ ਦੇਣ ਸਮਝਦੇ ਹਨ । ਉਨ੍ਹਾਂ ਦਾ ਖ਼ਿਆਲ ਹੈ ਕਿ ਬੱਚੇ ਪੈਦਾ ਕਰਨਾ ਜਾਂ ਨਾ ਕਰਨਾ ਰੱਬ ਦੇ ਹੱਥ ਹੈ, ਮਨੁੱਖ ਦੇ ਹੱਥ ਨਹੀਂ । ਉਹ ਇਹ ਵੀ ਸਮਝਦੇ ਹਨ ਕਿ ਜਿਸ ਰੱਬ ਨੇ ਬੱਚੇ ਨੂੰ ਪੈਦਾ ਕੀਤਾ ਹੈ , ਉਸ ਨੇ ਉਸ ਦੀ ਕਿਸਮਤ ਵਿਚ ਲਿਖ ਦਿੱਤਾ ਹੈ ਕਿ ਉਸ ਨੇ ਕਿਥੋਂ ਖਾ ਕੇ ਪਲਣਾ ਹੈ, ਜਦੋਂ ਬੱਚੇ ਰੁਲ-ਖੁਲ ਕੇ ਪਲ ਜਾਂਦੇ ਹਨ, ਤਾਂ ਉਨ੍ਹਾਂ ਦੀ ਪੜ੍ਹਾਈ ਦੀ ਬਹੁਤਾ ਕਰਕੇ ਕੋਈ ਪਰਵਾਹ ਨਹੀਂ ਕੀਤੀ ਜਾਂਦੀ । ਮਾਪੇ ਬੱਚਿਆਂ ਨੂੰ ਆਪਣੀ ਆਮਦਨ ਵਿਚ ਵਾਧਾ ਕਰਨ ਦਾ ਇਕ ਸਾਧਨ ਸਮਝਦੇ ਹਨ । ਇਸ ਤੋਂ ਬਿਨਾਂ ਛੋਟੀ ਉਮਰ ਦੇ ਵਿਆਹ, ਧਾਰਮਿਕ ਵਿਸ਼ਵਾਸ, ਗਰਭ-ਰੋਕੂ ਸਾਧਨਾਂ ਦੀਆਂ ਸਹੂਲਤਾਂ ਦੀ ਘਾਟ, ਸਰਕਾਰ ਦੀ ਭਿਸ਼ਟਾਚਾਰ ਦੇ ਘੁਣ ਦੀ ਖਾਧੀ ਨਾ-ਅਹਿਲ ਮਸ਼ੀਨਰੀ ਆਦਿ ਸਾਰੇ ਕਾਰਨ ਦੇਸ਼ ਦੀ ਅਬਾਦੀ ਦੇ ਵਾਧੇ ਵਿਚ ਵਧ-ਚੜ ਕੇ ਹਿੱਸਾ ਪਾ ਰਹੇ ਹਨ ।


0 likes
☕

Support Kiran

Appreciate this story? Send a small tip to encourage the author to write more great work!

Please login to tip the author.

Kiran
Published By

Kiran

@kiran

Comments

Appreciate the author by telling what you feel about the post 💓

Please Login or Create a free account to comment.

★ Recommended For You

Stories tailored to your recent reading preferences

More stories in Non-fiction
Rajesh Mohan V Rao • 24 Oct, 2026 • 1 min read

Title

The Unopened Letter

0 0
More stories in Non-fiction
Saurabh Kumar Gautam • 09 Apr, 2026 • 1 min read

नई दुर्गा

अन्याय के खिलाफ खड़े होने के लिए साहस जरूरी है, और रौशनी इसी साहस के कारण एक “नई दुर्गा” बनकर उभरती है।

232 0
More stories in Non-fiction
Adhiraj • 31 Oct, 2025 • 2 mins read

कचरा

भेद भाव व असमानता अभी भी समाज को विभाजित किए हुए है | एक सत्य घटना पर आधारित लघु कहानी |

290 0
More stories in Non-fiction
fazal Esaf • 18 Jun, 2025 • 1 min read

कहानी का शीर्षक: "मिट्टी के साथी"

"मिट्टी और मनुष्य" एक मार्मिक कहानी है जो शहरी जीवन की भागदौड़ और प्रकृति से अलगाव के बीच, मिट्टी और उसके सबसे छोटे जीवों — केंचुओं — के महत्व को दर्शाती है। कहानी फ़ज़ल एसाफ नाम के एक युवा, संस्कारी किसान के बेटे के इर्द-गिर्द घूमती है, जो अपनी गाँव की मिट्टी और उसके अनदेखे नायकों के प्रति गहरी समझ रखता है। कहानी की शुरुआत ठाणे के एक छोटे से कस्बे में बारिश के बाद की सुबह से होती है, जहाँ फ़ज़ल सड़क पर रेंगते केंचुओं को देखकर विचलित हो जाता है, क्योंकि लोग उन्हें बिना सोचे-समझे कुचल रहे हैं। वह एक केंचुए को उठाकर सुरक्षित स्थान पर रखता है और मन ही मन बुदबुदाता है कि लोग इस "कीड़े" की अहमियत नहीं समझते, जबकि यही उनकी "रोटियों" से जुड़ा है। आगे चलकर, फ़ज़ल का सामना तीन अलग-अलग राहगीरों से होता है: एक तेज़-तर्रार कॉर्पोरेट महिला, अदिति मैडम; एक अनुभवी बुज़ुर्ग, शास्त्री जी; और एक नन्हा लड़का, आर्यन। सबसे पहले, अदिति मैडम अनजाने में एक केंचुए को कुचल देती हैं। फ़ज़ल उन्हें रोकता है और विनम्रता से समझाता है कि यह "कीड़ा" नहीं, बल्कि "किसान का दोस्त" है जो मिट्टी को साँस देता है और ज़मीन को उपजाऊ बनाता है। अदिति शुरुआत में झिझकती हैं, लेकिन फ़ज़ल के शब्दों में छिपी सच्चाई उन्हें सोचने पर मजबूर कर देती है। इसके बाद, शास्त्री जी फ़ज़ल की बात का समर्थन करते हैं और अपने पुराने दिनों को याद करते हैं जब केंचुए को खेत में देखना अच्छी फसल का संकेत माना जाता था। वे आधुनिक समाज में मिट्टी से बढ़ती दूरी पर चिंता व्यक्त करते हैं। फ़ज़ल उन्हें समझाता है कि लोग मिट्टी को गंदगी समझते हैं, जबकि वही "गंदगी" उनकी थाली में गेहूं बनकर आती है, और केंचुए ही बिना किसी स्वार्थ के ज़मीन को जोतते हैं। कहानी में एक मार्मिक मोड़ तब आता है जब आर्यन, एक छोटा लड़का, केंचुए को "साँप जैसा कुछ" समझता है। फ़ज़ल धैर्य से उसे बताता है कि यह एक अर्थवर्म है जो मिट्टी को अंदर से जोतता है, हवा, पानी और बीज को पनपने में मदद करता है। वह आर्यन को समझाता है कि वह जो सब्ज़ियाँ खाता है, वे कहीं न कहीं केंचुए के कारण ही उगती हैं, जिससे आर्यन केंचुए को अपना दोस्त समझने लगता है। आर्यन की माँ भी इस छोटे लेकिन गहरे सबक के लिए फ़ज़ल को धन्यवाद देती हैं। एक छोटी सभा में, फ़ज़ल अदिति, शास्त्री जी और आर्यन को संबोधित करते हुए कहते हैं कि भले ही वे शहर में रहते हों और वह गाँव से हो, लेकिन "मिट्टी" ही वह धागा है जो उन सबको जोड़ता है। वह शहरी लोगों से मिट्टी के प्रति संवेदना रखने और छोटे जीवों को बचाने की अपील करता है। शास्त्री जी भावुक होकर कहते हैं कि जो समाज ज़मीन से रिश्ता तोड़ता है, वह रिश्तों की अहमियत भी भूल जाता है। कहानी का चरमोत्कर्ष तब आता है जब फ़ज़ल अपने झोले से एक मुट्ठी मिट्टी उठाता है जिसमें एक केंचुआ रेंग रहा होता है। वह भावनात्मक स्वर में समझाता है कि यह मिट्टी केवल मिट्टी नहीं, बल्कि "जीवन" है, जिसमें "मेहनत" और "उम्मीद" है। वह चेतावनी देता है कि जिस दिन केंचुए कम हुए, उस दिन रोटी भी महंगी हो जाएगी, मिट्टी बंजर हो जाएगी, और दिल भी। यह सुनकर आर्यन अब हर केंचुए को ध्यान से देखता है और वादा करता है कि वह उन्हें कुचलेगा नहीं। कहानी एक शक्तिशाली मोनोलॉग के साथ समाप्त होती है, जिसमें फ़ज़ल की आवाज़ बताती है कि शहर भले ही चमकता हो, लेकिन उसकी नींव वही मिट्टी है जो गाँवों में साँस लेती है। वह जोर देता है कि अगर हम मिट्टी को मारते रहेंगे, तो हम भी धीरे-धीरे मरेंगे, "बिना आवाज़ के, बिना मिट्टी के।" अंतिम पंक्तियाँ एक काव्यात्मक संदेश देती हैं: "जो रेंगता है ज़मीन पर, वो थामे है आसमान को। न कुचलिए उसे, क्योंकि वो पालता है हमें… चुपचाप।" संदेश: यह पटकथा एक सरल लेकिन गहन संदेश देती है: "ज़मीन पर चलिए, मगर ज़मीन को समझकर चलिए। क्योंकि वहीं से जीवन उगता है।" यह कहानी हमें प्रकृति के सबसे छोटे सदस्यों के महत्व को पहचानने और उसके साथ हमारे संबंध को फिर से स्थापित करने के लिए प्रेरित करती है।

387 0